
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥Here is a structured summary of the composition from Sorat’h, Third Mehl (Guru Amar Das Ji):
Key Themes & Summary
* Divine Protection of Devotees: God has protected His true devotees (Bhagats) throughout history, just as He saved Prahlad and defeated the tyrant Harnakhash.
* The Gurmukh vs. The Manmukh:
* Gurmukh (Guru-oriented): They place unwavering faith in God, live by the Guru’s teachings (Shabad), and remain immune to the fear of death. Through the Divine Name (Naam), they achieve spiritual liberation, peace, and inner poise.
* Manmukh (Self-willed/Ego-driven): Lacking faith, they are driven by greed, hypocrisy, and worldly attachment (Maya). Rituals, endless debates, or reading scriptures without devotion cannot free them from the cycle of birth and death, leading only to spiritual distress.
* Grace and Fulfillment: God handles the affairs of those who love His Name. When self-centered desire and ego are subdued through the Guru’s word, one realizes the divine presence everywhere.
* Ultimate Honor: Those who enshrine God in their hearts are accepted and honored in the divine court across all ages.
You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 ||
D'autres épisodes de "Audio Gurbani (Blessed Day)"



Ne ratez aucun épisode de “Audio Gurbani (Blessed Day)” et abonnez-vous gratuitement à ce podcast dans l'application GetPodcast.








